HomeUnlabelledPunjabi Hindi status
ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ,
ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍🏻"
Punjabi Hindi status
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ।
ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!(kaint punjabi status)
ਅੱਜ ਤੇਰੀ ਕੱਲ ਮੇਰੀ ਵਾਰੀ ਆ,
ਕਹ ਗਏ ਸੱਚ ਸਿਆਣੇ ਇਹ ਦੁਨੀਆਦਾਰੀ ਆ,
ਜਿਹਦੇ ਕਰਮਾ ਚੱ ਜੋ ਲਿਖਿਆ ਅੰਤ ਉਹ ਪਾ ਜਾਣਾ,
ਜਦ ਰੱਬ ਦੀ ਹੋ ਗਈ ਮੇਹਰ ਵਕ਼ਤ ਸਾਡਾ ਵੀ ਆ ਜਾਣਾ……..
ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ ,
ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ 🙏
ਅਸਾਂ ਫੱਕਰਾਂ ਕਿਸੇ ਦਾ ਦਿਲ ਕੀ ਦੁਖਾਉਣਾ,
ਅਸੀਂ ਤਾਂ ਖੁਦ ਆਪਣੇ ਜ਼ਖਮ ਲੁਕਾ ਕੇ ਮੁਸਕੁਰਾਉਣ ਦੀ ਕੋਸ਼ਿਸ਼ ਕਰਦੇ ਹਾਂ
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ,
ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ..
ਸ਼ੋਕ ਤਾ ਮੇਰੇ ਵੀ 👌 ਸਿਰੇ ਦੇ ਨੇ...ਪਰ ਜੋ ਮਾਪਿਆਂ ਦਾ 💕 ਦਿਲ ਦੁੱਖਾਵੇ ਉਹ ਸ਼ੋਕ Rakhdi ਨੀ ਮੈ..
ਨਾ ਪਿੰਡ ਵਿਚ ਮਸ਼ਹੂਰ ਨਾ ਦਿਲ ਵਿੱਚ ਗਰੂਰ , ਮਾਣ ਕਰਦੇ ਆ ਮਾਪੇ ਪੁਤ ਸਾਡਾ ਬੁਰੇ ਕੰਮਾਂ ਤੋਂ ਦੂਰ ..!!
ਇਹ ਨਾਂ ਸਮਝੀ ਕਿ ਤੇਰੇ ਕਾਬਿਲ ਨਹੀਂ ਹਾਂ,
ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ (fb punjabi ghaint status)
This post have 0 komentar
EmoticonEmoticon